ਸਟੇਟ ਅਵਾਰਡੀ ਡਾ. ਰਾਜਿੰਦਰ ਸਿੰਘ ਸੈਣੀ ਦਾ ਜੋਨਲ ਖੇਡ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ
ਰਾਜਪੁਰਾ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿਛਲੇ ਦਿਨੀਂ 5 ਸਤੰਬਰ ਨੂੰ ਮੋਹਾਲੀ ਵਿਖੇ ਹੋਏ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤੇ ਗਏ ਅਧਿਆਪਕ ਡਾ. ਰਾਜਿੰਦਰ ਸਿੰਘ ਸੈਣੀ ਦਾ ਅੱਜ ਪੀ.ਐੱਮ. ਸ਼੍ਰੀ ਐੱਨ.ਟੀ.ਸੀ. ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਟਾਊਨ […]
Continue Reading