ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਲਾਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੇ 19 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਤੇ ਮੁੱਖ ਮੰਤਰੀ ਮੈਡਲ ਦਿੱਤੇ ਫ਼ਰੀਦਕੋਟ, 15 ਅਗਸਤ ,ਬੋਲੇ ਪੰਜਾਬ ਬਿਉਰੋ;ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ […]

Continue Reading