ਨਵਾਂ ਬੇਅਦਬੀ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹਰ ਸ਼ਰਧਾਲੂ ਸਿੱਖ ਵਿੱਚ ਸਟੇਟ ਦੀ ਘੁਸਪੈਠ : ਸਰਨਾ
ਨਵੀਂ ਦਿੱਲੀ, 25 ਅਪ੍ਰੈਲ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਮੰਗਲਵਾਰ ਨੂੰ ਪੰਜਾਬ ਦੇ ਨਵੇਂ ਬਣਾਏ ਗਏ ਬੇਅਦਬੀ ਕਾਨੂੰਨ ਵਿੱਚ ਉਪਬੰਧਾਂ ‘ਤੇ ਇਤਰਾਜ਼ ਜਤਾਇਆ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰੇਕ ਸਰੂਪ ਦੇ ਕੇਂਦਰੀ ਡਿਜੀਟਲ ਰਜਿਸਟਰ ਨੂੰ ਲਾਜ਼ਮੀ ਬਣਾਉਂਦਾ ਹੈ ਉਹਨਾਂ ਇਸਨੂੰ “ਗੁਰੂ […]
Continue Reading