6 ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ, 4 ਮੈਡੀਕਲ ਸਟੋਰ ਸੀਲ
ਫਿਰੋਜ਼ਪੁਰ, 03 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ ਚਾਰ ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ ਛੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ। ਦੱਸ ਦਈਏ ਕਿ ਇਸੇ ਦੌਰਾਨ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਤ ਦਵਾਈਆਂ […]
Continue Reading