ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ
ਸ੍ਰੀ ਅੰਮ੍ਰਿਤਸਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ […]
Continue Reading