ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ: ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ […]

Continue Reading

ਸੜਕਾਂ ‘ਤੇ ਝਾੜੂ ਮਾਰ ਕੇ ਸਫਾਈ ਕਰਨ ਵਾਲੇ ਸੇਵਾਮੁਕਤ ਆਈਪੀਐਸ ਇੰਦਰਜੀਤ ਸਿੰਘ ਸਿੱਧੂ ਨੂੰ ਅੱਜ ਸਨਮਾਨਿਤ ਕੀਤਾ ਜਾਵੇਗਾ

ਚੰਡੀਗੜ੍ਹ, 15 ਅਗਸਤ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ 49 ਵਿੱਚ ਰਹਿਣ ਵਾਲੇ 87 ਸਾਲਾ ਸੇਵਾਮੁਕਤ ਆਈਪੀਐਸ ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਨੂੰ ਆਜ਼ਾਦੀ ਦਿਵਸ ‘ਤੇ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਖੁਦ ਸੜਕਾਂ ‘ਤੇ ਝਾੜੂ ਮਾਰ ਕੇ ਸਫਾਈ ਕਰਦੇ ਦਿਖਾਈ ਦੇ […]

Continue Reading

ਮੱਧ ਪ੍ਰਦੇਸ਼ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ 9 ਪੁਲਿਸ ਮੁਲਾਜ਼ਮ ਸਨਮਾਨਿਤ

ਜਲੰਧਰ, 27 ਜੂਨ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਸ਼ਾਹਕੋਟ ਥਾਣਾ ਖੇਤਰ ਦੀ ਪੁਲਿਸ ਟੀਮ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਸਨਮਾਨਿਤ ਕੀਤਾ ਹੈ। ਸ਼ਾਹਕੋਟ ਦੇ ਡੀਐਸਪੀ ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਥਾਣਾ ਇੰਚਾਰਜ ਬਲਵਿੰਦਰ ਸਿੰਘ ਭੁੱਲਰ ਸਮੇਤ ਕੁੱਲ 9 ਪੁਲਿਸ ਮੁਲਾਜ਼ਮ ਸ਼ਾਮਲ ਹਨ।ਦਰਅਸਲ, 1 ਜੂਨ ਨੂੰ ਮੱਧ ਪ੍ਰਦੇਸ਼ ਦੇ ਜੈਤਪੁਰ ਪੁਲਿਸ […]

Continue Reading

ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇ: ਬਾਬਾ ਕੁਲਵੰਤ ਸਿੰਘ ਸਨਮਾਨਿਤ

ਅੰਮ੍ਰਿਤਸਰ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਾਬਾ ਬਲਬੀਰ ਸਿੰਘ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੀਤੀ ਰਾਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਪਿਛਲੇ 25 ਵਰ੍ਹਿਆਂ ਤੋਂ ਦਸਮ ਪਾਤਸ਼ਾਹ ਦੇ ਸਿੰਘਾਸ਼ਨ ਦੀਆਂ ਜਥੇਦਾਰ ਵਜੋਂ ਨਿਰੰਤਰ ਸੇਵਾਵਾਂ ਨਿਭਾ ਰਹੇ ਸਿੰਘ […]

Continue Reading

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 26 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ […]

Continue Reading