ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖਿਡਾਰੀ ਦੇ ਨਾਲ- ਨਾਲ ਖੇਡ ਪ੍ਰਬੰਧਕਾਂ ਨੂੰ ਵੀ ਕੀਤਾ ਜਾ ਰਿਹਾ ਹੈ ਸਨਮਾਨਿਤ : ਸਰਬਜੀਤ ਸਿੰਘ ਸਮਾਣਾ
ਮੇਅਰ ਸਮਾਣਾ ਹੋਰਾਂ ਕਿਹਾ : ਕੁੰਬੜਾ ਵਿੱਚ ਜਲਦੀ ਹੀ ਬਣਾਇਆ ਜਾਵੇਗਾ ਖੇਡ ਸਟੇਡੀਅਮ ਮੋਹਾਲੀ 11 ਸਤੰਬਰ ,ਬੋਲੇ ਪੰਜਾਬ ਬਿਊਰੋ;-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ, ਤਾਂ ਕਿ ਨੌਜਵਾਨ ਪੀੜੀ ਨੂੰ ਜਿੱਥੇ […]
Continue Reading