ਯੂਪੀਐਸਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ
ਸਿੱਖ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਕੇ ਗੁਰਮਤਿ ਵੀਚਾਰਧਾਰਾ ਅਨੁਸਾਰ ਨਿਭਾਉਣ ਸੇਵਾਵਾਂ- ਐਡਵੋਕੇਟ ਧਾਮੀ ਅੰਮ੍ਰਿਤਸਰ, 24 ਅਕਤੂਬਰ,ਬੋਲੇ ਪੰਜਾਬ ਬਿਊਰੋ;ਸਾਲ 2025 ਦੀ ਯੂਪੀਐਸਸੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਕੌਮ ਦੀ […]
Continue Reading