ਹਰਜੋਤ ਬੈਂਸ ਦੇ ਭਰੋਸੇ ਤੋਂ ਬਾਅਦ ਲੁਧਿਆਣਾ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ
ਲੁਧਿਆਣਾ 2 ਅਗਸਤ ,ਬੋਲੇ ਪੰਜਾਬ ਬਿਊਰੋ; ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲੀਸ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਲੁਧਿਆਣਾ ਵਿੱਚ ਪਿਛਲੇ 9 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਪਹੁੰਚ ਕੇ ਧਰਨਾਕਾਰੀ […]
Continue Reading