ਪੰਜਾਬ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਵਾਸਤੇ ਕੈਬਨਿਟ ਸਬ ਕਮੇਟੀ ਗਠਨ
ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ ਲਈ ਤਨਖਾਹ ਕਮਿਸ਼ਨ ਦੇ ਪਾਰਟ II ਅਤੇ ਪਾਰਟ III ਨੂੰ ਵਿਚਾਰ ਲਈ ਵਿੱਤ ਵਿਭਾਗ ਵੱਲੋਂ ਗਠਿਤ ਅਧਿਕਾਰੀਆਂ ਦੀਆਂ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਵਿਚਾਰਨ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ।
Continue Reading