ਪੀਪੀਸੀਬੀ ਨੇ ਨਵੇਂ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2026 ਬਾਰੇ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ

ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਉਰੋ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਸ੍ਰੀਮਤੀ ਰੀਨਾ ਗੁਪਤਾ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਨਵੇਂ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਐਸਡਬਲਯੂਐਮ) ਨਿਯਮ, 2026 ਬਾਰੇ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਪਹਿਲ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸੋਧੇ […]

Continue Reading