4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 4 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ […]

Continue Reading