ਅਹਿਮਦਾਬਾਦ ਜਹਾਜ਼ ਹਾਦਸੇ ਕਾਰਨ ਚੰਡੀਗੜ੍ਹ ਨਗਰ ਨਿਗਮ ਦਾ ਸਥਾਪਨਾ ਦਿਵਸ ਸਮਾਰੋਹ ਮੁਲਤਵੀ

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਊਰੋ;ਅਹਿਮਦਾਬਾਦ ਜਹਾਜ਼ ਹਾਦਸੇ ਕਾਰਨ ਚੰਡੀਗੜ੍ਹ ਨਗਰ ਨਿਗਮ ਦੇ ਸਥਾਪਨਾ ਦਿਵਸ ਸਮਾਰੋਹ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ। ਕੁਝ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਣੀਆਂ ਸਨ ਜਿਨ੍ਹਾਂ ਲਈ ਕਲਾਕਾਰ ਪਹੁੰਚੇ ਸਨ।ਨਗਰ ਨਿਗਮ ਦੇ ਕਈ ਕਰਮਚਾਰੀ ਵੀ ਉੱਥੇ ਪਹੁੰਚ ਗਏ ਸਨ। ਸਮਾਰੋਹ ਸ਼ਾਮ ਚਾਰ ਵਜੇ ਸ਼ੁਰੂ ਹੋਣਾ […]

Continue Reading