ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਸਮੂਹਿਕ ਆਨੰਦ ਕਾਰਜ 1 ਨਵੰਬਰ ਨੂੰ
ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਪੋਸਟਰ ਰਿਲੀਜ ਲੋੜਵੰਦ ਪਰਿਵਾਰ ਕਰਵਾ ਸਕਦੇ ਹਨ 20 ਅਕਤੂਬਰ ਤੱਕ ਰਜਿਸਟਰੇਸ਼ਨ : ਫੂਲਰਾਜ ਸਿੰਘ ਮੋਹਾਲੀ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ.) ਮੋਹਾਲੀ ਦੀ ਤਰਫੋਂ ਹਰ ਸਾਲ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਦੀ ਸਰਪਸਤੀ ਦੇ ਹੇਠ ਸਮੂਹਿਕ ਆਨੰਦ ਕਾਰਜ ਕਰਵਾਏ ਜਾਂਦੇ ਹਨ , ਸ਼ਹੀਦ ਭਗਤ ਸਿੰਘ ਸਪੋਰਟਸ ਐਂਡ […]
Continue Reading