ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦਾ ਸਮੇਂ ਸਿਰ ਪਾਣੀ ਦੇ ਮਸਲੇ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਧੰਨਵਾਦ ਕੀਤਾ
ਚੰਡੀਗੜ੍ਹ, 1 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦਾ ਪੰਜਾਬ ਤੇ ਹਰਿਆਣਾ ਵਿੱਚਕਾਰ ਪਾਣੀ ਦੇ ਮਸਲੇ ਦਾ ਸਹੀ ਸਮੇਂ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਤਹਿ ਦਿਲੋਂ ਧੰਨਵਾਦ ਤੇ ਭਰਪੂਰ ਸ਼ਲਾਗਾ ਕੀਤੀ , ਜਿਨ੍ਹਾਂ ਨੇ ਪੰਜਾਬ ਦੀ ਕਿਸਾਨੀ ਅਤੇ ਪੰਜਾਬ […]
Continue Reading