ਅਖੰਡ ਕੀਰਤਨੀ ਜੱਥੇ ਵਲੋਂ ਭਾਈ ਝੋਟੇ ਦੇ ਪਰਿਵਾਰ ਲਈ ਮਦਦ ਦਾ ਐਲਾਨ, ਸਰਕਾਰਾਂ ’ਤੇ ਵਰ੍ਹਿਆ ਰੋਹ

ਨਵੀਂ ਦਿੱਲੀ 16 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜਥੇ ਨੇ ਮਾਨਸਾ ਵਿਖੇ ਨਸ਼ੇ ਵਿਰੁੱਧ ਡਟ ਕੇ ਪਹਿਰਾ ਦੇਣ ਵਾਲੇ ਯੋਧੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਐਲਾਨ ਕੀਤਾ ਹੈ ਕਿ ਸੂਬੇ ਅੰਦਰ ਨਸ਼ਾ ਤਸਕਰਾਂ ਅਤੇ ਸੱਤਾਧਾਰੀ ਸਰਕਾਰਾਂ ਦੀ ਮਿਲੀਭੁਗਤ ਨਾਲ ਪੰਜਾਬ ਦੀ […]

Continue Reading