ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼
ਚੰਡੀਗੜ੍ਹ 18 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ ਵਿਆਪਕ […]
Continue Reading