ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ’ਚ ਮਜ਼ਦੂਰ ਮਹਿਲਾਵਾਂ ਦੇ ਵਿਰੋਧ ਨੇ ਭਗਵੰਤ ਮਾਨ ਸਰਕਾਰ ਦੇ ਪ੍ਰਚਾਰ ਦੀ ਖੋਲ੍ਹੀ ਪੋਲ—ਲੋਕਾਂ ਦੇ ਸਵਾਲਾਂ ਤੋਂ ਕਿਉਂ ਭੱਜ ਰਹੀ ਹੈ ਸਰਕਾਰ? ਕੈਂਥ
ਭਗਵੰਤ ਮਾਨ ਜੀ, “ਸਰਕਾਰੀ ਸਕੂਲ ਸਿੱਖਿਆ ਲਈ ਹਨ, ਸਿਆਸੀ ਪ੍ਰਚਾਰ ਲਈ ਨਹੀਂ”: ਕੈਂਥ ਚੰਡੀਗੜ੍ਹ, 10 ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਰਾਮਗੜ੍ਹ (ਬੌੜਾਂ) ਦੇ ਸਰਕਾਰੀ ਸਕੂਲ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਦੌਰਾਨ ਮਿਹਨਤਕਸ਼ ਮਹਿਲਾਵਾਂ ਵੱਲੋਂ ਕੀਤੇ ਵਿਰੋਧ ਨੂੰ […]
Continue Reading