ਸਰਕਾਰ ਦੇ ਭਰੇ ਖ਼ਜ਼ਾਨੇ ਦੀ ਨਿਕਲੀ ਫੂਕ ,ਪਿਛਲੇ ਦੋ ਮਹੀਨਿਆਂ ਤੋਂ ਨਹੀਂ ਨਸੀਬ ਹੋਈ ਨਾਮਾਤਰ ਉਜਰਤ- ਮਿਡ ਡੇਅ ਮੀਲ ਵਰਕਰ ਯੂਨੀਅਨ
ਅਮ੍ਰਿਤਸਰ, 8 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ ਕੱਥੂ ਨੰਗਲ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਬਲਾਕ ਮਜੀਠਾ ਦੀਆਂ ਵਰਕਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ […]
Continue Reading