ਬੂਟਾ ਸਿੰਘ ਟਿੱਪਣੀ ਮਾਮਲੇ ‘ਚ ਰਾਜਾ ਵੜਿੰਗ ਨੂੰ ਵੱਡੀ ਰਾਹਤ—ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਅਦਾਲਤ ਨੇ ਸਾਫ਼ ਹੁਕਮ ਦਿੱਤਾ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ […]

Continue Reading