ਬਾਬਾ ਗੁਰੂ ਨਾਨਕ ਯੂਨੀਵਰਸਿਟੀ ਨਨਕਾਣਾ ਸਾਹਿਬ ਦੇ ਕੌਮਾਂਤਰੀ ਸਲਾਹਕਾਰ ਬੋਰਡ ’ਚ ਪਰਮਜੀਤ ਸਿੰਘ ਸਰਨਾ ਦੀ ਨਿਯੁਕਤੀ

ਨਵੀਂ ਦਿੱਲੀ, 25 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪਾਕਿਸਤਾਨ ਸਥਿਤ ਬਾਬਾ ਗੁਰੂ ਨਾਨਕ ਯੂਨੀਵਰਸਿਟੀ, ਸ੍ਰੀ ਨਨਕਾਣਾ ਸਾਹਿਬ ਦੇ ਕੌਮਾਂਤਰੀ ਸਲਾਹਕਾਰ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਚੁਣੀਆਂ ਗਈਆਂ ਅੱਠ ਪ੍ਰਮੁੱਖ ਸ਼ਖਸੀਅਤਾਂ ਵਾਲੇ ਇਸ ਬੋਰਡ ਵਿੱਚ ਸਰਨਾ ਦੀ ਨਿਯੁਕਤੀ […]

Continue Reading