ਪੰਜਾਬ ‘ਚ ਮੋਟਰਸਾਈਕਲ ਸਵਾਰਾਂ ਵੱਲੋਂ ਮੌਜੂਦਾ ਸਰਪੰਚ ‘ਤੇ ਫਾਇਰਿੰਗ
ਤਰਨ ਤਾਰਨ, 16 ਮਈ,ਬੋਲੇ ਪੰਜਾਬ ਬਿਊਰੋ ;ਤਰਨ ਤਾਰਨ ਦੇ ਪੱਟੀ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ’ਚ ਅੱਜ ਉਦੋਂ ਦਹਿਸ਼ਤ ਫੈਲ ਗਈ ਜਦੋਂ ਪਿੰਡ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਉੱਤੇ ਮੋਟਰਸਾਈਕਲ ਸਵਾਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਕਰੀਬ 6 ਤੋਂ 7 ਗੋਲੀਆਂ ਚਲਾਈਆਂ ਗਈਆਂ। ਹਮਲੇ ਤੋਂ ਬਾਅਦ ਪਿੰਡ ’ਚ ਦਹਿਸ਼ਤ […]
Continue Reading