ਪੰਜਾਬ ਵਿੱਚ 10 ਸਾਲ ਦੀ ਸੇਵਾ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਕੀਤਾ ਜਾਵੇਗਾ ਰੈਗੂਲਰ
ਚੰਡੀਗੜ੍ਹ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿੱਚ ਠੇਕੇ ‘ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਕਿਹਾ ਹੈ ਕਿ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਦਾਅਵਿਆਂ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਜਿਨ੍ਹਾਂ ਅਧਿਆਪਕਾਂ ਨੇ ਅਜੇ […]
Continue Reading