ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਕੈਂਪਸ ਵਿਖੇ ਨਵੀਂ ਚੁਣੀ ਗਈ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ

ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ;ਅੱਜ ਮਿਤੀ 27 ਅਕਤੂਬਰ 2025 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਕੈਂਪਸ ਵਿਖੇ ਨਵੀਂ ਚੁਣੀ ਗਈ ਜਥੇਬੰਦੀ ਦਾ ਸਹੁੰ ਚੁੱਕ ਸਮਾਗਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਸਵੇਰੇ ਤੋਂ ਹੀ ਬੋਰਡ ਦਫ਼ਤਰ ਵਿੱਚ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ ਅਤੇ ਸਮਾਗਮ ਵਿੱਚ ਮੁਲਾਜ਼ਮਾਂ ਦਾ ਵੱਡਾ ਇਕੱਠ ਹੋਇਆ। ਚੋਣ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਦਾ ਸਹੁੰ ਚੁੱਕ ਸਮਾਗਮ

ਮੰਡੀ ਗੋਬਿੰਦਗੜ੍ਹ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵੱਲੋਂ ਨਵੇਂ ਨਰਸਿੰਗ ਵਿਦਿਆਰਥੀਆਂ ਦੀ ਪੇਸ਼ੇ ਪ੍ਰਤੀ ਵਚਨਬੱਧਤਾ ਦਾ ਜਸ਼ਨ ਮਨਾਉਂਦੇ ਹੋਏ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਸਮੇਤ ਕਈ ਪਤਵੰਤੇ ਸ਼ਾਮਲ ਹੋਏ, ਜਿਨ੍ਹਾਂ ਨੇ […]

Continue Reading

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ […]

Continue Reading

ਨਵੇਂ ਚੁਣੇ ਪੰਚਾਂ ਦਾ ਸਹੁੰ ਚੁੱਕ ਸਮਾਗਮ ਸੰਬੰਧੀ ਪੱਤਰ ਜਾਰੀ

ਨਵੇਂ ਚੁਣੇ ਪੰਚਾਂ ਦਾ ਸਹੁੰ ਚੁੱਕ ਸਮਾਗਮ ਸੰਬੰਧੀ ਪੱਤਰ ਜਾਰੀ ਚੰਡੀਗੜ੍ਹ, 12 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਹ ਸਮਾਗਮ ਜ਼ਿਲ੍ਹਾ ਪੱਧਰ ਉਤੇ ਹੋਣਗੇ। ਜਦੋਂ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ […]

Continue Reading

ਕਰਮਚਾਰੀ ਯੂਨੀਅਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਹੁੰ ਚੁੱਕ ਸਮਾਗਮ

ਕਰਮਚਾਰੀ ਯੂਨੀਅਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਹੁੰ ਚੁੱਕ ਸਮਾਗਮ ਮੋਹਾਲੀ 5 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦਾ ਸਹੁੰ ਚੁੱਕ ਸਮਾਗਮ ਹੋਇਆ।  ਇਸ ਮੌਕੇ ਸਮੂਹ ਬੁਲਾਰਿਆਂ ਨੇ ਪਹਿਲੀ ਵਾਰ ਪ੍ਰ੍ਧਾਨ ਬਣੀ ਰਮਨਦੀਪ ਕੌਰ ਗਿੱਲ ਅਤੇ ਸਮੂਹ ਇਸਤਰੀ ਕਰਮਚਾਰੀਆਂ ਨੂੰ ਵਧਾਈ ਦਿੰਤੀ ਅਤੇ ਸਿੱਖਿਆ ਬੋਰਡ ਕਰਮਚਾਰੀਆਂ ਦੀ ਏਕਤਾ ਤੇ ਜ਼ੋਰ […]

Continue Reading

ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਹੋਵੇਗਾ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਹੋਵੇਗਾ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ […]

Continue Reading