ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਪ੍ਰੈਸ ਕਲੱਬ ਦੇ ਮੈਂਬਰਾਂ ਨੂੰ ਵੰਡੇ ਨਵੇਂ ਸ਼ਨਾਖਤੀ ਕਾਰਡ
ਪ੍ਰੈੱਸ ਕਲੱਬ ਨੂੰ ਜਲਦੀ ਜ਼ਮੀਨ ਅਲਾਟ ਕਰਵਾਉਣ ਦਾ ਐਲਾਨ ਮੋਹਾਲੀ ਪ੍ਰੈੱਸ ਕਲੱਬ ਲਈ 51 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ ਮੋਹਾਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਮੋਹਾਲੀ ਪ੍ਰੈਸ ਕਲੱਬ ਵੱਲੋਂ ਆਪਣੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕਰਨ ਸਬੰਧੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। […]
Continue Reading