ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਪੰਜ ਹਜ਼ਾਰ ਥਾਲੀਆਂ ਤੇ ਹੋਰ ਸਮਾਨ ਭੇਟ

ਅੰਮ੍ਰਿਤਸਰ, 3 ਮਾਰਚ ,ਬੋਲੇ ਪੰਜਾਬ ਬਿਊਰੋ :ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ ਦੇ ਕੇ ਸ਼ਰਧਾ ਪ੍ਰਗਟਾਈ ਗਈ। ਇਹ ਸੇਵਾ ਸ. ਲਵਪ੍ਰੀਤ ਸਿੰਘ ਤੇ ਸ. ਗਗਨਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ। ਸੇਵਕ ਪਰਿਵਾਰ ਨੂੰ ਸ਼੍ਰੋਮਣੀ […]

Continue Reading