ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
ਮੰਡੀ ਗੋਬਿੰਦਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਗਈ, […]
Continue Reading