ਮੁੱਖ ਮੰਤਰੀ Haryana ਨਾਇਬ ਸੈਣੀ ਪਹੁੰਚੇ ਸ਼ਹੀਦ ਊਧਮ ਸਿੰਘ ਦੇ ਜੱਦੀ ਪਿੰਡ, ਕੀਤੀ ਸ਼ਰਧਾਂਜਲੀ ਭੇਟ
ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ; ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਹੀਦ ਊਧਮ ਸਿੰਘ ਦੇ ਪਿੰਡ ਸੁਨਾਮ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਸੈਣੀ ਨੇ ਕਿਹਾ, ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ […]
Continue Reading