“ਵਪਾਰ ਨਹੀਂ, ਜਵਾਬਦੇਹੀ ਚਾਹੀਦੀ”, ਸ਼ਹੀਦ ਭਾਈ ਨਿੱਝਰ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਰਤੀ ਕੌਂਸਲੇਟ ਵੈਨਕੂਵਰ ਦੇ ਬਾਹਰ ਕੈਨੇਡੀਅਨ ਸਿੱਖਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
ਭਾਰਤੀ ਹਾਈ ਕਮਿਸ਼ਨਰ ਵੱਲੋਂ ਕਤਲ ਮਾਮਲੇ ਨੂੰ ‘ਫਰਿੰਜ ਇਸ਼ੂ’ ਕਹਿਣ ’ਤੇ ਸਿੱਖਾਂ ਵੱਲੋਂ ਤਿੱਖਾ ਵਿਰੋਧ; ਕੈਨੇਡਾ ਦੀ ਪ੍ਰਭੂਸੱਤਾ ਅਤੇ ਕਾਨੂੰਨ ਦੇ ਰਾਜ ਨੂੰ ਵਪਾਰਕ ਸਮਝੌਤਿਆਂ ਤੋਂ ਉੱਪਰ ਰੱਖਣ ਦੀ ਮੰਗ ਨਵੀਂ ਦਿੱਲੀ, 19 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਨੂੰ […]
Continue Reading