ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਮੋਰਿੰਡਾ ,1 ਮਈ ,ਬੋਲੇ ਪੰਜਾਬ ਬਿਊਰੋ; ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸੰਬੰਧਿਤ ਇਫਟੂ ਬਲਾਕ ਮੋਰਿੰਡਾ ਵੱਲੋਂ ਪ੍ਰਧਾਨ ਜਸਪਾਲ ਸਿੰਘ ਚਲਾਕੀ, ਰਣਵੀਰ ਸਿੰਘ ਮੁਡੀਆ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਮੋਰਿੰਡਾ ਵਿਖੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਥੇਬੰਦੀ ਦਾ ਪਰਚਮ ਲਾਲ ਝੰਡੇ ਦੀ ਰਸਮ ਕੀਤੀ ਗਈ। ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਇੰਡੀਅਨ ਫੈਡਰੇਸ਼ਨ ਆਫ ਟਰੇਡ […]
Continue Reading