ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਸ਼ੁਕਰੀਆ ਬਾਬਾ ਹਨੂੰਮਾਨ ਸਿੰਘ ਜੀ’ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਐੱਸ.ਏ.ਐੱਸ. ਨਗਰ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਇਤਿਹਾਸਿਕ ਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਸ਼ੁਕਰੀਆ ਬਾਬਾ ਹਨੂੰਮਾਨ ਸਿੰਘ ਜੀ’ ਰੀਲਿਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ […]

Continue Reading