ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਕੌਮੀਂ ਮੀਟਿੰਗ ਸ਼੍ਰੀਨਗਰ ਵਿਖੇ ਸੰਪੰਨ
12 ਦਸੰਬਰ ਦੀ ਦਿੱਲੀ ਰੈਲੀ ਵਿੱਚ ਦੇਸ਼ ਭਰ ਦੇ ਮੁਲਾਜ਼ਮ ਹੋਣਗੇ ਸ਼ਾਮਿਲ ਚੰਡੀਗੜ੍ਹ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਦੇਸ਼ ਦੇ ਵੱਖ ਵੱਖ ਪ੍ਰਾਂਤਾਂ ਵਿੱਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਦੀ ਪ੍ਰਤੀਨਿਤਾ ਕਰਦੀ ਹੋਈ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਦੀ ਮੀਟਿੰਗ 12 ਤੇ 13 ਸਤੰਬਰ ਨੂੰ ਸ੍ਰੀਨਗਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ […]
Continue Reading