ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਨਾ ਮੇਰੀ ਹਿੰਮਤ ਅਤੇ ਨਾ ਔਕਾਤ- ਸੀਐੱਮ ਮਾਨ
ਅੰਮ੍ਰਿਤਸਰ, 15 ਜਨਵਰੀ ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਤਮਸਤਕ ਹੋਏ ਅਤੇ ਸਿੰਘ ਸਾਹਿਬਾਨਾਂ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਤੌਰ ਨਿਮਾਣੇ ਸਿੱਖ ਵਜੋਂ ਪਹੁੰਚੇ ਹਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ […]
Continue Reading