20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ: ਇੰਦਰਜੀਤ ਸਿੰਘ ਵਿਕਾਸਪੁਰੀ
ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ, ਸਮਾਨਤਾ, ਪ੍ਰੇਮ ਅਤੇ ਸੱਚੀ ਭਗਤੀ ਦਾ ਦਿੰਦੀ ਹੈ ਸੰਦੇਸ਼ ਨਵੀਂ ਦਿੱਲੀ 18 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ (20 ਨਵੰਬਰ 2026) ਨੂੰ ਸਮਰਪਿਤ ਵਿਸ਼ੇਸ਼ ਸੰਦੇਸ਼ ਦਿੰਦਿਆਂ 13 ਆਸਾ ਵੈਲਫੇਅਰ ਟਰੱਸਟ ਰਜਿ. ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਕਿਹਾ ਕਿ ਭਗਤ ਨਾਮਦੇਵ […]
Continue Reading