ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਚਾਰ ਸ਼ੱਕੀ ਵਿਅਕਤੀ ਗ੍ਰਿਫ਼ਤਾਰ ਕੀਤੇ
ਰਾਕੇਟ ਲਾਂਚਰਾਂ ਨਾਲ ਪੁਲਿਸ ਸਟੇਸ਼ਨਾਂ ‘ਤੇ ਕਿਸੇ ਵੱਡੀ ਹਸਤੀ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ, ਕਪੂਰਥਲਾ , 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਲੰਧਰ ਰੇਂਜ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪੁਲਿਸ ਥਾਣਿਆਂ ‘ਤੇ ਰਾਕੇਟ ਲਾਂਚਰ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਰਾਜ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦੇ […]
Continue Reading