ਪੰਜਾਬੀ ਨੌਜਵਾਨ ਦੀ ਦੁਬਈ ਵਿਚ ਸ਼ੱਕੀ ਹਾਲਾਤ ’ਚ ਮੌਤ

ਗੁਰਦਾਸਪੁਰ 29 ਮਾਰਚ ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਮੌਚਪੁਰ ਦੇ 25 ਸਾਲਾ ਨੌਜਵਾਨ ਕੁਲਵੰਤ ਸਿੰਘ ਦੀ ਦੁਬਈ ਵਿੱਚ ਹੋਈ ਸ਼ੱਕੀ ਮੌਤ ਨੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।ਮ੍ਰਿਤਕ ਦੇ ਪਿਤਾ ਅਜੀਤ ਸਿੰਘ ਅਤੇ ਭਰਾ ਬਸੰਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਰੋਜ਼ੀ-ਰੋਟੀ ਦੀ ਖਾਤਰ […]

Continue Reading