ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਸਾਂਝੀਵਾਲਤਾ ਯਾਤਰਾ” ਦਾ ਮੋਹਾਲੀ ਵਿੱਚ ਸ਼ਾਨਦਾਰ ਸਵਾਗਤ ਹੋਵੇਗਾ
ਮੋਹਾਲੀ ਦੇ ਵੱਧ ਤੋਂ ਵੱਧ ਲੋਕਾਂ ਨੂੰ ਪਰਿਵਾਰਾਂ ਸਮੇਤ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਸਾਂਝੀਵਾਲਤਾ ਯਾਤਰਾ” 29 ਨਵੰਬਰ 2026, ਐਤਵਾਰ ਨੂੰ ਮੋਹਾਲੀ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਹੁੰਦੀ ਹੋਈ ਵੇਵ ਅਸਟੇਟ, ਸੈਕਟਰ-85 ਮੋਹਾਲੀ ਵਿਖੇ ਪਹੁੰਚੇਗੀ।ਇਹ ਜਾਣਕਾਰੀ ਦਿੰਦਿਆ ਮਨੋਜ […]
Continue Reading