ਜੰਗੀ ਜਨੂੰਨ ਤੇ ਫਿਰਕੂ ਨਫ਼ਰਤ ਖਿਲਾਫ ਪ੍ਰਭਾਵਸ਼ਾਲੀ ਸਾਂਝੀ ਕਨਵੈਨਸ਼ਨ ਦਾ ਆਯੋਜਨ
ਕਈ ਅਹਿਮ ਮੰਗਾਂ ਉਭਾਰੀਆਂ, ਸੋਸ਼ਲ ਮੀਡੀਆ ‘ਤੇ ਪੋਸਟ ਪਾਉਣ ਬਦਲੇ ਗ੍ਰਿਫਤਾਰ ਪ੍ਰੋਫ਼ੈਸਰ ਅਤੇ ਵਿਦਿਆਰਥੀ ਆਗੂ ਦੀ ਰਿਹਾਈ ਮੰਗੀ ਮਾਨਸਾ, 19 ਮਈ ,ਬੋਲੇ ਪੰਜਾਬ ਬਿਊਰੋ;ਅੱਜ ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਪਹਿਲਗਾਮ ਵਿਖੇ ਹੋਏ ਸੈਲਾਨੀਆਂ ਦੇ ਦਰਦਨਾਕ ਕਤਲੇਆਮ ਤੋਂ ਬਾਅਦ ਸੰਘ ਬੀਜੇਪੀ ਦੇ ਸਮੁੱਚੇ ਤੰਤਰ ਵਲੋਂ ਦੇਸ਼ ਵਿੱਚ ਫੈਲਾਏ ਜਾ ਰਹੇ ਜੰਗੀ ਜਨੂੰਨ ਅਤੇ ਮੁਸਲਿਮ […]
Continue Reading