350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ

ਐਡਵੋਕੇਟ ਧਾਮੀ ਤੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੋਲਡਨ ਗੇਟ ਵਿਖੇ ਸਾਈਕਲ ਯਾਤਰਾ ਦਾ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 20 ਨਵੰਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ […]

Continue Reading