ਮੇਰੇ ਪੁੱਤ ਦੇ ਕਤਲ ਦੇ ਸਿਆਸੀ ਸਾਜ਼ਿਸ਼ਕਾਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ: ਭੀਮ ਸਿੰਘ

ਮਾਨਸਾ 8 ਨਵੰਬਰ ,ਬੋਲੇ ਪੰਜਾਬ ਬਿਊਰੋ; ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੇ ਕਤਲ ਪਿੱਛੇ ਪੰਜਾਬ ਸਰਕਾਰ, ਸਥਾਨਕ ਪੁਲੀਸ ਪ੍ਰਸ਼ਾਸਨ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਹੋਣ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਘਟਨਾ ਨੂੰ 28 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਅਸਲ ਕਾਤਲਾਂ ਅਤੇ ਇਸ ਕਥਿਤ ਸਿਆਸੀ ਸਾਜ਼ਿਸ਼ […]

Continue Reading