ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਫਰਵਰੀ ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸੂਬਾ […]

Continue Reading