ਜਾਇਦਾਦ ਵਿਵਾਦ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ ਹਾਲਤਾਂ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਸਾਬਕਾ ਫ਼ੌਜੀ ਅਤੇ ਉਸ ਦੇ ਜਵਾਨ ਪੁੱਤਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ […]

Continue Reading