ਡੇਢ ਕਨਾਲ ਜ਼ਮੀਨ ਲਈ ਸਾਬਕਾ ਸਰਪੰਚ ਦਾ ਕਤਲ

ਲੁਧਿਆਣਾ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ ਸਾਬਕਾ ਸਰਪੰਚ ਨਵਤੇਜ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ ਵੱਡਾ ਖੁਲਾਸਾ ਕੀਤਾ। ਪੁਲਿਸ ਅਨੁਸਾਰ ਇਹ ਕਤਲ ਡੇਢ ਕਨਾਲ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਹੋਇਆ ਸੀ। ਇੱਕ ਬਰੈੱਡ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਨ ਵਾਲੇ ਮੁਲਜ਼ਮ ਨੇ ਗੋਲੀ ਚਲਾਈ। ਪੁਲਿਸ ਨੇ ਇਸ ਮਾਮਲੇ ਵਿੱਚ […]

Continue Reading