ਪੰਜਾਬੀ ਯੂਨੀਵਰਸਿਟੀ ਵਿਚ ਸ਼ਬਦ ਅਤੇ ਸਾਹਿਤਕ ਵਿਰਾਸਤ ਦੀ ਬੇਅਦਬੀ ਦੀ ਨਿਖੇਧੀ
ਚੰਡੀਗੜ੍ਹ:30 ਅਗਸਤ,ਬੋਲੇ ਪੰਜਾਬ ਬਿਊਰੋ;ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਦੇ ‘ਮਹਾਨ ਕੋਸ਼’ ਦੀਆਂ ਹਜ਼ਾਰਾਂ ਕਾਪੀਆਂ ਨੂੰ ਟੋਆ ਪੁੱਟ ਕੇ ਨਸ਼ਟ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫਤਰ […]
Continue Reading