ਸਰਨਾ ਨੇ ਬੀਬੀ ਕਿਰਨਜੋਤ ਕੌਰ ਨੂੰ ਘੇਰਿਆ, ਸਿਆਸੀ ਲਾਹੇ ਲਈ ਕੀਤੀ ਜਾ ਰਹੀ ਬਿਆਨਬਾਜ਼ੀ

ਨਵੀਂ ਦਿੱਲੀ, 9 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਬੀਬੀ ਕਿਰਨਜੋਤ ਕੌਰ ਵੱਲੋਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਨੂੰ ਵੱਖ-ਵੱਖ ਤੌਰ ’ਤੇ ਦੇਖਣ ਦੀ ਕੋਸ਼ਿਸ਼ ਨੂੰ ਸਿਆਸੀ ਲਾਹੇ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਕਰਾਰ ਦਿੱਤਾ ਹੈ। ਸਰਨਾ ਨੇ ਕਿਹਾ ਕਿ ਦੋਵਾਂ ਬਾਦਲਾਂ ਨੇ ਮਾਸਟਰ […]

Continue Reading