ਪੰਜਾਬ ‘ਚ ਰੋਡ ਸੇਫਟੀ ਫੋਰਸ ਲਈ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ‘ਚ ਘਪਲੇ ਦਾ ਦੋਸ਼, ਸਿਰਸਾ ਵਲੋਂ ਸੀਬੀਆਈ ਜਾਂਚ ਦੀ ਮੰਗ
ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਰੋਡ ਸੇਫਟੀ ਫੋਰਸ (SSF) ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇੱਕ ਵੀ ਗੱਡੀ ‘ਤੇ ਕੋਈ ਛੋਟ ਨਹੀਂ ਲਈ ਗਈ, ਜਦੋਂ […]
Continue Reading