ਪ੍ਰਸਿੱਧ ਗ਼ਜ਼ਲਗੋ ਸਿਰੀ ਰਾਮ ਅਰਸ਼ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ 

ਮੋਹਾਲੀ 18 ਅਗਸਤ ਬੋਲੇ ਪੰਜਾਬ ਬਿਊਰੋ: ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਅੱਜ ਲੋਕ ਸੰਪਰਕ ਦੇ ਸੇਵਾ ਮੁਕਤ ਜਾਇੰਟ ਡਾਇਰੈਕਟਰ ਅਤੇ ਪ੍ਰਸਿੱਧ ਗ਼ਜ਼ਲਗੋ ਸਿਰੀ ਰਾਮ ਅਰਸ਼ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਸਿਰੀ ਰਾਮ ਅਰਸ਼ ਦਾ  ਜਨਮ 15 ਦਸੰਬਰ 1934 ‘ਚ ਹੋਇਆ ਇਹ ਉਹ ਪੰਜਾਬੀ ਕਵੀ ਹੈ, ਜੋ ਆਪਣੀ ਗ਼ਜ਼ਲਕਾਰੀ ਕਰਕੇ ਵਧੇਰੇ ਜਾਣਿਆ ਜਾਂਦਾ ਹੈ।

Continue Reading