ਪੰਜਾਬ ਦੇ ਈਟੀਟੀ ਅਧਿਆਪਕਾਂ ਨੇ ਸਿਸੋਦੀਆ ਦੇ ਘਰ ਦਾ ਕੀਤਾ ਘਿਰਾਓ
ਚੰਡੀਗੜ੍ਹ 2 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਲਗਭਗ 180 ਈਟੀਟੀ ਅਧਿਆਪਕ ਆਪਣੀਆਂ ਮੰਗਾਂ ਲੈ ਕੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚੇ। ਅਧਿਆਪਕ ਪਹਿਲਾਂ ਸੈਕਟਰ-30 ਵਿੱਚ ਇਕੱਠੇ ਹੋਏ ਅਤੇ ਉੱਥੋਂ ਸੈਕਟਰ-39 ਵਿੱਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੇ ਘਰ ਵੱਲ ਵਧਣਾ ਸ਼ੁਰੂ ਕਰ ਦਿੱਤਾ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਸਿਸੋਦੀਆ ਨੂੰ ਸ਼ਾਂਤੀਪੂਰਵਕ […]
Continue Reading