ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਡਾ. ਸੰਗੀਤਾ ਜੈਨ ਨੇ ਦਿਤੀਆਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੀ ਜਣੇਪਾ ਕਰਵਾਉਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ ,ਬੋਲੇ ਪੰਜਾਬ ਬਿਊਰੋ :
Continue Reading