ਸੱਜਣ ਕੁਮਾਰ ਨੂੰ ਬਰੀ ਕਰਣ ਦਾ ਫ਼ੈਸਲਾ ਸੰਵਿਧਾਨ ਦੀਆਂ ਸੋਹਾਂ ਚੁੱਕਣਵਾਲੇ ਸਿੱਖਾਂ ਉਪਰ ਕਰਾਰੀ ਚਪੇੜ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 22 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ਵਿਚ ਅਦਾਲਤ ਵਲੋਂ ਸੱਜਣ ਕੁਮਾਰ ਨੂੰ ਬਰੀ ਕਰਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ […]

Continue Reading